ਲੋਕ ਇਨਸਾਫ਼ ਮੰਚ ਵਲੋਂ ਬੱਚੇ ਹਰਵੀਰ ਦੇ ਕਾਤਲਾਂ ਨੂੰ ਮਿਸਾਲੀ ਸਜ਼ਾਵਾਂ ਦਿਵਾਉਣ ਲਈ ਰਾਜਪਾਲ ਪੰਜਾਬ ਦੇ ਨਾਮ ਦਿੱਤਾ ਮੰਗ ਪੱਤਰ।
ਫਿਲੌਰ:- ਲੋਕ ਇਨਸਾਫ਼ ਮੰਚ ਪੰਜਾਬ ਵੱਲੋਂ ਅੱਜ ਬੱਚੇ ਹਰਵੀਰ ਦੇ ਕਾਤਲਾਂ ਨੂੰ ਮਿਸਾਲੀ ਸਜ਼ਾਵਾਂ ਦਿਵਾਉਣ ਲਈ ਮਾਣਯੋਗ ਰਾਸ਼ਟਰਪਤੀ, ਮੁੱਖ ਮੰਤਰੀ ਅਤੇ ਰਾਜਪਾਲ ਪੰਜਾਬ ਦੇ ਨਾਮ ਮੰਗ ਪੱਤਰ ਐਸ ਡੀ ਐਮ ਫ਼ਿਲੌਰ ਦੇ ਦਫਤਰ ਰਾਹੀਂ ਭੇਜਿਆ ਗਿਆ। ਇਸ ਮੌਕੇ ਵਫਦ ਦੀ ਅਗਵਾਈ ਪ੍ਰਧਾਨ ਜਰਨੈਲ ਫ਼ਿਲੌਰ ਨੇ ਕੀਤੀ। ਇਸ ਮੌਕੇ ਆਗੂਆਂ ਨੇ Continue Reading









