ਡਾ.ਓਬਰਾਏ ਨੇ ਹੁਣ ਤੱਕ 377 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾਏ : ਸੰਧੂ,ਘਈ
ਅੰਮ੍ਰਿਤਸਰ ,17 ਅਕਤੂਬਰ – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਜਲੰਧਰ ਜ਼ਿਲ੍ਹੇ ਦੀ ਤਹਿਸੀਲ ਫਿਲੌਰ ਨੇੜਲੇ ਪਿੰਡ ਤੇਹਿੰਗ ਦੇ 49 ਸਾਲਾ ਹਰਵਿੰਦਰ ਸਿੰਘ ਪੁੱਤਰ ਬਿੱਕਰ ਸਿੰਘ ਦਾ ਮ੍ਰਿਤਕ ਸਰੀਰ Continue Reading