ਜ਼ਿਲ੍ਹਾ ਮੁਕਤਸਰ ਸਾਹਿਬ ਵਿੱਚ 9 ਜੂਨ ਨੂੰ ਨਵੀਆਂ ਕਲਮਾਂ ਨਵੀਂ ਉਡਾਣ ਭਾਗ -12 ਪੁਸਤਕ ਦਾ ਕੀਤਾ ਗਿਆ ਲੋਕ ਅਰਪਣ ਸਮਾਰੋ
. ਮੁਕਤਸਰ 9 ਜੂਨ ਨੂੰ ਸਰਕਾਰੀ ਕੰਨਿਆ ਸੀਨੀਅਰ ਸਕਡਰੀ ਸਮਾਰਟ ਸਕੂਲ ਮੰਡੀ ਹਰਜੀ ਰਾਮ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰੋਗਰਾਮ ਕਰਵਾਇਆ ਗਿਆ। ਪੰਜਾਬ ਭਵਨ ਸਰੀ ਕਨੇਡਾ ਦੇ ਦੁਆਰਾ ਸ਼ੁਰੂ ਕੀਤਾ ਗਿਆ ਨਵਾਂ ਪ੍ਰੋਜੈਕਟ ਜੋ ਕਿ ਬਾਲ ਸਾਹਿਤ ਦੇ ਨਾਲ ਸੰਬੰਧਿਤ ਹੈ ਨਵੀਆਂ ਕਲਮਾਂ Continue Reading