ਕਿਸਾਨ ਆਗੂ ਸ ਜਗਜੀਤ ਸਿੰਘ ਡੱਲੇਵਾਲ ਦੀ ਚੜ੍ਹਦੀ ਕਲਾ ਲਈ ਮਸਤੂਆਣਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ।
ਪਿਛਲੇ 18 ਦਿਨਾਂ ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਢਾਬੀ ਗੁੱਜਰਾਂ ਬਾਰਡਰ ‘ਤੇ ਬੈਠੇ ਕਿਸਾਨ ਆਗੂ ਸ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਅਤੇ ਕਿਸਾਨੀ ਮੋਰਚੇ ਦੀ ਚੜ੍ਹਦੀ ਕਲਾ ਲਈ ਅਕਾਲ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ14 ਦਸੰਬਰ ਨੂੰ ਆਰੰਭ ਕਰਵਾਏ ਗਏ ਸਨ।ਕਿਸਾਨ ਆਗੂ ਸ ਡੱਲੇਵਾਲ ਆਪਣੀਆਂ ਕਿਸਾਨੀ ਮੰਗਾਂ Continue Reading