ਐਡਵੋਕੇਟ ਸੰਦੀਪ ਕੁਮਾਰ ਨੂੰ ਲੀਗਲ ਸੈੱਲ ਜਿਲਾ ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਦਾ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ ।
ਐਡਵੋਕੇਟ ਸੰਦੀਪ ਕੁਮਾਰ ਨੂੰ ਲੀਗਲ ਸੈੱਲ ਜਿਲਾ ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਦਾ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ । ਇਸ ਨਿਯੁਕਤੀ ਲਈ ਐਡਵੋਕੇਟ ਸੰਦੀਪ ਕੁਮਾਰ ਵਲੋ ਜਿਲਾ ਪ੍ਰਧਾਨ ਰਜਿੰਦਰ ਬੇਰੀ ਦਾ ਧੰਨਵਾਦ ਕੀਤਾ ਅਤੇ ਜੋ ਪਾਰਟੀ ਨੇ ਮੇਰੀ ਜ਼ਿੰਮੇਵਾਰੀ ਲਗਾਈ ਹੈ ਮੈਂ ਪੂਰੀ ਤਨਦੇਹੀ ਨਾਲ ਨਿਭਾਵਾਗਾ । ਐਡਵੋਕੇਟ ਸੰਦੀਪ ਕੁਮਾਰ ਪਹਿਲਾ Continue Reading









