ਆਮ ਆਦਮੀ ਕਲੀਨਿਕਸ ਦੇ ਮੈਡੀਕਲ ਅਫ਼ਸਰਾਂ ਨੂੰ ਦਿੱਤੀ “ਨਵਜਨਮੇ ਬੱਚਿਆਂ ਦੀ ਦੇਖਭਾਲ” ਸਬੰਧੀ ਟ੍ਰੇਨਿੰਗ
ਜਲੰਧਰ (30.04.2026): ਸਿਹਤ ਵਿਭਾਗ ਵੱਲੋਂ ਆਮ ਆਦਮੀ ਕਲੀਨਿਕ ਵਿਖੇ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਦੇ ਦਾਇਰੇ ਨੂੰ ਨਿਰੰਤਰ ਵਧਾਇਆ ਜਾ ਰਿਹਾ ਹੈ। ਜਿਸਦੇ ਮੱਦੇਨਜਰ ਸਿਵਲ ਸਰਜਨ ਡਾ. ਰਾਜੇਸ਼ ਗਰਗ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਵਨਿੰਦਰ ਰਿਆੜ ਦੀ ਅਗਵਾਈ ਹੇਠ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਨਰਸਿੰਗ ਸਕੂਲ Continue Reading









