ਬਰਸਾਤੀ ਮੌਸਮ ਵਿੱਚ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਾਫ ਪਾਣੀ ਤੇ ਤਾਜੇ ਭੋਜਨ ਦੀ ਭੂਮਿਕਾ ਅਹਿਮ : ਸਿਵਲ ਸਰਜਨ ਡਾ. ਰਾਜੇਸ਼ ਗਰਗ
ਜਲੰਧਰ15.07.2026: ਬਰਸਾਤ ਦੇ ਮੌਸਮ ਦੇ ਚਲਦਿਆਂ ਜਿੱਥੇ ਆਮ ਤੌਰ ‘ਤੇ ਡੇਂਗੂ ਅਤੇ ਮਲੇਰੀਆ ਵਰਗੀਆਂ ਮੱਛਰ ਤੋਂ ਹੋਣ ਵਾਲੀਆਂ ਬਿਮਾਰੀਆਂ ਬਾਰੇ ਗੱਲ ਕੀਤੀ ਜਾਂਦੀ ਹੈ, ਉੱਥੇ ਨਾਲ ਹੀ ਇਸ ਮੌਸਮ ਵਿੱਚ ਦੂਸ਼ਿਤ ਪਾਣੀ ਅਤੇ ਭੋਜਨ ਕਾਰਨ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਵੀ ਸੁਚੇਤ ਰਹਿਣਾ ਬੇਹੱਦ ਜ਼ਰੂਰੀ ਹੈ। ਇਸ ਸਬੰਧੀ ਸਿਵਲ ਸਰਜਨ ਡਾ. Continue Reading









