ਜਿਲੇ ਦੇ ਲੋਕਾਂ ਨੂੰ ਸ਼ੁੱਧ ਖਾਧ ਪਦਾਰਥ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਮੁੱਖ ਤਰਜੀਹ: ਡਾ. ਰਾਜੇਸ਼ ਗਰਗ
ਜਲੰਧਰ (24 ਅਪ੍ਰੈਲ 2026): ਮਾਨਯੋਗ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਹੁਕਮਾਂ ਅਨੁਸਾਰ ਅਤੇ ਸਿਵਲ ਸਰਜਨ ਜਲੰਧਰ ਡਾ. ਰਾਜੇਸ਼ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜਿਲ੍ਹਾ ਵਾਸੀਆਂ ਨੂੰ ਸ਼ੁੱਧ ਅਤੇ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾਉਣ ਲਈ ਫੂਡ ਸੇਫਟੀ ਵਿੰਗ ਜਲੰਧਰ ਵੱਲੋਂ ਅੱਜ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਕਾਰਵਾਈ ਦੌਰਾਨ ਸਿਵਲ Continue Reading









