ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਨੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ
ਲਾਇਲਪੁਰ ਖਾਲਸਾ ਕਾਲਜ ਜਲੰਧਰ ਦੇ ਐਨ.ਐਸ.ਐਸ. ਯੂਨਿਟ ਨੇ ਨਹਿਰੂ ਯੁਵਾ ਕੇਂਦਰ, ਜਲੰਧਰ ਅਤੇ ਰੈੱਡ ਰਿਬਨ ਕਲੱਬ, ਐਲਕੇਸੀ ਦੇ ਸਹਿਯੋਗ ਨਾਲ ‘ਇੱਕ ਧਰਤੀ, ਇੱਕ ਸਿਹਤ ਲਈ ਯੋਗ’ ਵਿਸ਼ੇ ‘ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਲਈ ਇੱਕ ਯੋਗ ਸੈਸ਼ਨ ਦਾ ਆਯੋਜਨ ਕੀਤਾ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਇਸ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਲ Continue Reading