ਮੇਹਰ ਚੰਦ ਪੋਲੀਟੈਕਨਿਕ ਵਿਖੇ 350 ਸਾਲਾਂ ਸ਼ਹੀਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ
ਮੇਹਰ ਚੰਦ ਪੋਲੀਟੈਕਨਿਕ ਕਾਲਜ ਵਿਖੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾਂ ਸ਼ਹੀਦੀ ਦਿਵਸ ਦੇ ਮੌਕੇ ਭਵਿਆ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਸੈਂਕੜੇ ਵਿਦਿਆਰਥੀ ਅਤੇ ਸਟਾਫ਼ ਮੈਂਬਰ ਹਾਜ਼ਿਰ ਹੋਏ। ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ, ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ, ਕੀਰਤਨ Continue Reading







