ਸਿਵਲ ਸਰਜਨ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਚੰਗੀ ਜੀਵਨ ਸ਼ੈਲੀ ਅਪਨਾਉਣ ਲਈ ਕੀਤਾ ਪ੍ਰੇਰਿਤ
(22.04.2025): ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ – ਨਿਰਦੇਸ਼ਾਂ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਵਲੋਂ ਸੂਬੇ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਚਲਾਈ ਜਾ ਰਹੀ ਹੈ। ਇਸਦੇ ਮੱਦੇਨਜ਼ਰ ਸਿਵਲ ਸਰਜਨ ਡਾ. ਗੁਰਮੀਤ ਲਾਲ ਦੀ ਅਗਵਾਈ ਹੇਠ ਮੰਗਲਵਾਰ ਨੂੰ ਸਿਟੀ Continue Reading