ਲਾਇਲਪੁਰ ਖ਼ਾਲਸਾ ਕਾਲਜ ਦੇ ਜੁਆਲੋਜੀ ਵਿਭਾਗ ਦੇ ਮੁਖੀ ਡਾ. ਗਗਨਦੀਪ ਕੌਰ
ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਸਮੂਹ ਸਟਾਫ ਅਤੇ ਪਿੰ੍ਰਸੀਪਲ ਪ੍ਰੋ. ਨਵਦੀਪ ਕੌਰ ਦੀ ਅਗਵਾਈ ਵਿਚ ਜੁਆਲੋਜੀ ਵਿਭਾਗ ਦੇ ਮੁਖੀ ਡਾ. ਗਗਨਦੀਪ ਕੌਰ ਦੀ ਰਿਟਾਇਰਮੈਂਟ ਮੌਕੇ ਉਨ੍ਹਾਂ ਨੂੰ ਪ੍ਰਭਾਵਸ਼ਾਲੀ ਵਿਦਾਇਗੀ ਪਾਰਟੀ ਦਿੱਤੀ ਗਈ। ਸਮਾਗਮ ਦੇ ਸ਼ੁਰੂ ਵਿੱਚ ਡਾ. ਗਗਨਦੀਪ ਕੌਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ Continue Reading









