ਜਿਲ੍ਹੇ ਵਿੱਚ ਲੋਕਾਂ ਤੱਕ ਮਿਆਰੀ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਪਹੁੰਚਾਉਣ ਲਈ ਯੋਗ ਉਪਰਾਲੇ ਕੀਤੇ ਜਾਣ : ਸਿਵਲ ਸਰਜਨ ਡਾ. ਰਾਜੇਸ਼ ਗਰਗ
ਜਲੰਧਰ (01-11-2025): ਸਿਵਲ ਸਰਜਨ ਡਾ. ਰਾਜੇਸ਼ ਵੱਲੋਂ ਸ਼ਨਿਚਰਵਾਰ ਨੂੰ ਦਫ਼ਤਰ ਸਿਵਲ ਸਰਜਨ ਵਿਖੇ ਸਿਹਤ ਵਿਭਾਗ ਦੇ ਜਿਲ੍ਹਾ ਪ੍ਰੋਗਰਾਮ ਅਫਸਰਾਂ ਅਤੇ ਜਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਸਿਹਤ ਵਿਭਾਗ ਵੱਲੋਂ ਜਿਲ੍ਹੇ ‘ਚ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦਾ Continue Reading









