ਲਾਇਲਪੁਰ ਖਾਲਸਾ ਕਾਲਜ ਜਲੰਧਰ ਦੇ ਪੰਜਾਬੀ ਵਿਭਾਗ ਅਤੇ ਇਤਿਹਾਸ ਵਿਭਾਗ ਦੁਆਰਾ ਸਾਹਿਤ ਕਲਾ ਕੇਂਦਰ ਜਲੰਧਰ ਤੇ ਇਪਸਾ ਦੇ ਸਹਿਯੋਗ ਨਾਲ ਕਰਵਾਇਆ ਗਿਆ ਬਾਬਾ ਜਵਾਲਾ ਸਿੰਘ ਠੱਠੀਆਂ ਅਵਾਰਡ ਸਮਾਗਮ
ਲਾਇਲਪੁਰ ਖਾਲਸਾ ਕਾਲਜ ਜਲੰਧਰ ਦੇ ਪੋਸਟ ਗ੍ਰੈਜੂਏਟ ਪੰਜਾਬੀ ਭਾਗ ਅਤੇ ਇਤਿਹਾਸ ਵਿਭਾਗ ਦੇ ਸਾਂਝੇ ਯਤਨਾ ਸਦਕਾ ਇੰਡੋਜ ਪੰਜਾਬੀ ਸਾਹਿਤ ਅਕਾਦਮੀ ਆਸਟਰੇਲੀਆ ਅਤੇ ਸਾਹਿਤ ਕਲਾ ਕੇਂਦਰ ਜਲੰਧਰ ਦੇ ਸਹਿਯੋਗ ਨਾਲ ਕਾਲਜ ਵਿਖੇ ਬਾਬਾ ਜਵਾਲਾ ਸਿੰਘ ਠੱਠੀਆਂ ਯਾਦਗਾਰੀ ਅਵਾਰਡ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਡਾ. ਸਰਬਜੀਤ ਸਿੰਘ ਪੰਜਾਬੀ ਅਧਿਐਨ ਸਕੂਲ ਪੰਜਾਬ ਯੂਨੀਵਰਸਿਟੀ Continue Reading