ਮੇਹਰ ਚੰਦ ਪੋਲੀਟੈਕਨਿਕ ਕਾਲਜ ਦਾ ਤਕਨੀਕੀ ਫੈਸਟੀਵਲ ਵਿੱਚ ਸ਼ਾਨਦਾਰ ਪ੍ਰਦਰਸ਼ਨ
ਜਲੰਧਰ :ਪ੍ਰਿੰਸੀਪਲ ਡਾ. ਜਗਰੂਪ ਸਿੰਘ ਜੀ ਦੀ ਰਹਿਨੁਮਾਈ ਹੇਠ ਮੇਹਰ ਚੰਦ ਪੌਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਨੇ ਸੀ. ਟੀ. ਕਾਲੇਜ ਦੇ ਸਮਾਰੋਹ ਤਕਨੀਕੀ ਫੈਸਟੀਵਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ- ਵੱਖ ਇਨਾਮ ਜਿੱਤੇ। ਉਹਨਾਂ ਵੱਖ- ਵੱਖ ਪੁਜੀਸ਼ਨਾਂ ਤੇ ਆਪਣਾ ਕਬਜਾ ਜਮਾਇਆ ।ਜਿਸ ਵਿੱਚ ਇਲੈਕਟ੍ਰੀਕਲ ਵਿਭਾਗ ਦੇ ਦਲਜੋਤ, ਸਤਨਾਮ, ਮਨਿੰਦਰ ਅਤੇ ਸੀ. Continue Reading