ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ: ਕੈਬਨਿਟ ਮੰਤਰੀ ਮੋਹਿੰਦਰ ਭਗਤ*
ਜਲੰਧਰ, 13 ਮਾਰਚ: ਪੰਜਾਬ ਦੇ ਬਾਗ਼ਬਾਨੀ, ਆਜ਼ਾਦੀ ਘੁਲਾਟੀਏ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਵਾਰਡ ਨੰਬਰ 40, 51, 57 ਅਤੇ 60 ਵਿਖੇ ਕਰੀਬ ਸਾਢੇ 5 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਲਈ ਵਚਨਬੱਧ ਹੈ। Continue Reading







