ਜੇ ਕੋਈ ਵਿਅਕਤੀ ਨਸ਼ਾ ਵੇਚਦਾ ਜਾਂ ਨਸ਼ਾ ਕਰਦਾ ਹੈ, ਉਸ ਸਬੰਧੀ “ਸੇਫ ਪੰਜਾਬ ਹੈਲਪਲਾਈਨ” 97791-00200 ਤੇ ਜਾਣਕਾਰੀ ਦਿਓ
ਫਗਵਾੜਾ (ਸ਼ਿਵ ਕੌੜਾ) ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਸ਼੍ਰੀ ਗੌਰਵ ਤੂਰਾ ਆਈ.ਪੀ.ਐਸ.,ਮਾਨਯੋਗ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਸਬੰਧੀ ਸ੍ਰੀਮਤੀ ਰੁਪਿੰਦਰ ਕੌਰ ਭੱਟੀ ਪੀ.ਪੀ.ਐਸ. ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਵੱਲੋਂ Continue Reading