ਮੇਹਰ ਚੰਦ ਪੋਲੀਟੈਕਨਿਕ ਕਾਲਜ ਦੇ ਇਲੈਕਟਰੀਕਲ ਵਿਭਾਗ ਦੇ ਵਿਦਿਆਰਥੀਆਂ ਨੇ ਕੀਤਾ ਤਕਨੀਕੀ ਦੋਰਾ
ਮੇਹਰ ਚੰਦ ਪੋਲੀਟੈਕਨਿਕ ਕਾਲਜ, ਜਲੰਧਰ ਦੇ ਮਾਣਯੋਗ ਪ੍ਰਿੰਸਿਪਲ ਡਾਕਟਰ ਜਗਰੂਪ ਸਿੰਘ ਦੇ ਦਿਸ਼ਾ–ਨਿਰਦੇਸ਼ ਹੇਠਾਂ ਇਲੈਕਟ੍ਰਿਕਲ ਇੰਜੀਨਿਆਰਿੰਗ ਵਿਭਾਗ ਨੇ ਐਕਸ਼ਨ ਬੈਟਰੀਜ਼, ਫੋਕਲ ਪੌਇੰਟ, ਜਲੰਧਰ ਵਿੱਚ ਇੰਡਸਟਰੀਅਲ ਦੌਰਾ ਕੀਤਾ । ਇਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਬੈਟਰੀ ਬਣਾਉਣ ਦੀਆਂ ਨਵੀਆਂ ਤਕਨਾਲੋਜੀਆਂ ਅਤੇ ਉਦਯੋਗਿਕ ਪ੍ਰਕਿਰਿਆਵਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਦੌਰੇ ਨਾਲ ਵਿਦਿਆਰਥੀਆਂ ਨੂੰ Continue Reading









