ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪੋਸਟ ਗਰੈਜੂਏਟ ਕਾਮਰਸ ਅਤੇ ਬਿਜ਼ਨਸ ਐਡਮਿਨਸਟਰੇਸ਼ਨ ਵਿਭਾਗ ਵਲੋਂ ” ਸਿਨਰਜੀ -2026 ” ਦਾ ਸ਼ਾਨਦਾਰ ਆਯੋਜਨ
ਉੱਤਰੀ ਭਾਰਤ ਦੀ ਸਿਰਮੌਰ ਵਿਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਪੋਸਟ ਗਰੈਜੂਏਟ ਕਾਮਰਸ ਅਤੇ ਬਿਜ਼ਨਸ ਐਡਮਿਨਸਟਰੇਸ਼ਨ ਵਿਭਾਗ ਵਲੋਂ ਸਾਲਾਨਾ ਅੰਤਰ ਵਿਭਾਗ ਅਤੇ ਅੰਤਰ-ਕਾਲਜ ਅਕਾਦਮਿਕ ਅਤੇ ਸੱਭਿਆਚਾਰ ਮੇਲਾ ” ਸਿਨਰਜੀ -2026 “ਪੂਰੀ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ। ਇਸ ਵਿੱਚ ਕਾਲਜ ਦੇ ਸਮੂਹ ਵਿਭਾਗਾਂ ਨੇ ਵੱਖ ਵੱਖ ਕੰਪੀਟੀਸ਼ਨਾਂ ਵਿੱਚ ਭਾਗ ਲਿਆ। Continue Reading







