ਅੱਜ ਭਗਵਾਨ ਮਹਾਂਰਿਸ਼ੀ ਵਾਲਮੀਕਿ ਮਹਾਰਾਜ ਜੀ ਦੇ ਪਾਵਨ ਪ੍ਰਗਟ ਦਿਵਸ ਦੇ ਸੰਬੰਧ ਵਿੱਚ ਡੀ ਏ ਵੀ ਕਾਲਜ ਵਿਚ ਹਰ ਸਾਲ ਦੀ ਤਰ੍ਹਾਂ ਐਜ਼ੂਕੇਸ਼ਨਲ ਪ੍ਰੋਗਰਾਮ ਸਟੂਡੈਂਟ ਸੰਘਰਸ਼ ਕਮੇਟੀ ਪੰਜਾਬ ਵਲੋਂ ਕਰਵਾਇਆ ਗਿਆ |
ਅੱਜ ਭਗਵਾਨ ਮਹਾਂਰਿਸ਼ੀ ਵਾਲਮੀਕਿ ਮਹਾਰਾਜ ਜੀ ਦੇ ਪਾਵਨ ਪ੍ਰਗਟ ਦਿਵਸ ਦੇ ਸੰਬੰਧ ਵਿੱਚ ਡੀ ਏ ਵੀ ਕਾਲਜ ਵਿਚ ਹਰ ਸਾਲ ਦੀ ਤਰ੍ਹਾਂ ਐਜ਼ੂਕੇਸ਼ਨਲ ਪ੍ਰੋਗਰਾਮ ਸਟੂਡੈਂਟ ਸੰਘਰਸ਼ ਕਮੇਟੀ ਪੰਜਾਬ ਵਲੋਂ ਕਰਵਾਇਆ ਗਿਆ | ਜਿਸ ਵਿਚ ਉਚੇਚੇ ਤੌਰ ਤੇ ਸ਼ਹਿਰ ਦੀਆਂ ਵੱਖ ਵੱਖ ਰਾਜਨੀਤਿਕ ਸਮਾਜਿਕ ਅਤੇ ਧਾਰਮਿਕ ਸ਼ਖਸ਼ੀਅਤਾਂ ਵੱਲੋਂ ਹਾਜ਼ਰੀ ਭਰੀ ਗਈ| Continue Reading









