ਪੁਲਿਸ ਲਾਈਨ ਜਲੰਧਰ ਵਿਖੇ ਔਰਤਾਂ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ*
ਜਲੰਧਰ, 08 ਮਾਰਚ* : ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਜਲੰਧਰ ਪੁਲਿਸ ਲਾਈਨ ਵਿਖੇ ਆਯੋਜਿਤ ਕੀਤੇ ਗਏ ਇਸ ਸਮਾਗਮ ਵਿੱਚ ਪ੍ਰਮੁੱਖ ਸਿਹਤ ਸੰਭਾਲ ਮਾਹਿਰਾਂ ਨੂੰ ਇਕੱਠਾ ਕੀਤਾ ਗਿਆ, ਜਿਨ੍ਹਾਂ ਵਿੱਚ ਡਾ. ਪੂਜਾ ਕਪੂਰ (ਆਈ.ਐਮ.ਏ. Continue Reading