ਸੀਪੀਆਈ ਐਮ ਐਲ ਨਿਊ ਡੈਮੋਕਰੇਸੀ ਵਲੋਂ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀਆਂ ਅਤੇ ਘਰਾਂ ਚ ਵੱਡੇ ਪੱਧਰ ਤੇ ਛਾਪੇਮਾਰੀ ਦੀ ਨਿਖੇਧੀ*
ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਦੀ ਪੰਜਾਬ ਰਾਜ ਕਮੇਟੀ ਪੰਜਾਬ ਦੀ ਆਪ ਸਰਕਾਰ ਵਲੋਂ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਪੰਜਾਬ ਪੱਧਰ ਤੋਂ ਲੈ ਕੇ ਬਲਾਕ ਪੱਧਰੀ ਵੱਡੀ ਪੱਧਰ ‘ਤੇ ਆਗੂਆਂ ਦੇ ਘਰਾਂ ਚ ਛਾਪੇਮਾਰੀ ਕਰਨ, ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨਾਂ ਨੂੰ ਧਮਕੀ ਦੇਣ ਅਤੇ Continue Reading