ਡਾ.ਉਬਰਾਏ ਵੱਲੋਂ ਹੜ੍ਹ ਪੀੜਤ ਪਸ਼ੂ ਪਾਲਕਾਂ ਲਈ ਚਾਰੇ ਦੀ ਸੇਵਾ ਨਿਰੰਤਰ ਜਾਰੀ
ਲੋਪੋਕੇ/ਰਾਜਾਸਾਂਸੀ/ਅੰਮ੍ਰਿਤਸਰ,18 ਸਤੰਬਰ ( ) – ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਨਿਰੰਤਰ ਸੇਵਾ ਕਾਰਜ ਨਿਭਾ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐਸ.ਪੀ.ਸਿੰਘ ਓਬਰਾਏ ਵੱਲੋਂ ਆਪਣੇ ਸੇਵਾ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਦਿਆਂ ਹੋਇਆਂ ਅੱਜ ਰਾਜਾਸਾਂਸੀ ਹਲਕੇ ਨਾਲ ਸਬੰਧਿਤ ਪਿੰਡਾਂ ਦੇ ਹੜ੍ਹ ਪੀੜਤ ਪਸ਼ੂ Continue Reading









