ਲਾਇਲਪੁਰ ਖ਼ਾਲਸਾ ਕਾਲਜ ਵਲੋਂ ਸੱਤਵਾਂ ਪੇਅ ਕਮਿਸ਼ਨ ਲਾਗੂ
ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਆਪਣੇ ਸਟਾਫ਼ ਦੇ ਹਰ ਪ੍ਰਕਾਰ ਦੇ ਵਿਕਾਸ ਲਈ ਵੀ ਵਚਨਬੱਧ ਹੈ। ਇਸੇ ਤਹਿਤ ਕਾਲਜ ਦੀ ਗਵਰਨਿੰਗ ਕੌਂਸਲ ਨੇ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੂੰ ਯੂ.ਜੀ.ਸੀ/ਪੰਜਾਬ ਸਰਕਾਰ ਦੁਆਰਾ ਜਨਵਰੀ 2016 ਤੋਂ ਸੋਧੇ ਹੋਏ ਪੇਅ ਸਕੇਲਜ਼ ਦੀ ਅਦਾਇਗੀ ਕਰਕੇ ਖੇਤਰ ਵਿੱਚ ਇੱਕ Continue Reading









