ਲਾਇਲਪੁਰ ਖਾਲਸਾ ਕਾਲਜ ਵੱਲੋਂ ਇੱਕ ਰੋਜ਼ਾ ਸਫਾਈ ਕੈਂਪ ਦਾ ਆਯੋਜਨ
ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਐਨ.ਐਸ.ਐਸ. ਯੂਨਿਟ, ਰੈੱਡ ਰਿਬਨ ਕਲੱਬ ਅਤੇ ਹਿਸਟਰੀ ਕਲੱਬ ਵੱਲੋਂ ‘ਸੇਵਾ ਸੇ ਸੀਖੇਂ ਅਤੇ ਸਵੱਛ ਭਾਰਤ ਮੁਹਿੰਮ’ ਅਧੀਨ ਕਾਲਜ ਕੈਂਪਸ ਵਿੱਚ ਇੱਕ ਰੋਜ਼ਾ ਸਫਾਈ ਕੈਂਪ ਦਾ ਆਯੋਜਨ ਕੀਤਾ ਗਿਆ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਵਲੰਟੀਅਰਾਂ ਨੂੰ ਇਸ ਰਾਸ਼ਟਰੀ ਲਹਿਰ ਵਿੱਚ ਸਰਗਰਮੀ Continue Reading