ਪਿੰਡ ਮੰਡਿਆਲਾ,ਹਲਕਾ ਸ਼ਾਹਕੋਟ ਵਿਖੇ ਅਹੁਦੇਦਾਰ,ਵਰਕਰ ਸਾਹਿਬਾਨਾਂ ਅਤੇ ਪਿੰਡ ਵਾਸੀਆਂ ਸਮੂਹ ਸਾਧ ਸੰਗਤ ਨਾਲ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਪੰਜ ਮੈਂਬਰੀ ਕਮੇਟੀ ਵੱਲੋਂ ਹੋ ਰਹੀ ਭਰਤੀ ਸਬੰਧੀ ਮੀਟਿੰਗ
ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸਰਜੀਤੀ ਲਈ ਪੰਜ ਮੈਂਬਰੀ ਕਮੇਟੀ ਦੇ ਸਰਗਰਮ ਅਤੇ ਸੀਨੀਅਰ ਮੈਂਬਰ ਹਲਕਾ ਨਕੋਦਰ ਤੋਂ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਦੇ ਹੱਕ ਵਿੱਚ ਹਲਕਾ ਸ਼ਾਹਕੋਟ ਦੇ ਅਧੀਨ ਆਉਂਦੇ ਪਿੰਡ ਮੰਡਿਆਲਾ ਵਿਖੇ ਸੰਗਤਾਂ ਦਾ ਇਕੱਠ ਹੋਇਆ ਸੰਗਤਾਂ ਦੇ ਸਮਰਥਨ Continue Reading