ਸਿਹਤ ਮੰਤਰੀ ਵੱਲੋਂ ਜਲੰਧਰ ’ਚ ਪਾਣੀ ਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਖਿਲਾਫ਼ ਵੱਡੇ ਪੱਧਰ ’ਤੇ ਮੁਹਿੰਮ ਚਲਾਉਣ ਦੇ ਨਿਰਦੇਸ਼
ਜਲੰਧਰ, 9 ਸਤੰਬਰ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੰਗਲਵਾਰ ਨੂੰ ਸਿਹਤ ਵਿਭਾਗ ਅਤੇ ਨਗਰ ਨਿਗਮ ਜਲੰਧਰ ਨੂੰ ਹਾਲ ਹੀ ਵਿੱਚ ਆਏ ਹੜ੍ਹਾਂ ਅਤੇ ਲਗਾਤਾਰ ਬਾਰਿਸ਼ ਤੋਂ ਬਾਅਦ ਪਾਣੀ ਅਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਖਿਲਾਫ਼ ਵੱਡੇ ਪੱਧਰ ’ਤੇ ਮੁਹਿੰਮ ਵਿੱਢਣ ਦੇ ਨਿਰਦੇਸ਼ ਦਿੱਤੇ। ਇਥੇ ਜ਼ਿਲ੍ਹਾ ਪ੍ਰਬੰਧਕੀ Continue Reading









