ਜਲੰਧਰ ਪ੍ਰਸ਼ਾਸਨ ਦੀ ਤੁਰੰਤ ਕਾਰਵਾਈ ਸਦਕਾ 72 ਘੰਟਿਆਂ ਦੀ ਲਗਾਤਾਰ ਬਾਰਿਸ਼ ਤੋਂ ਬਾਅਦ ਆਮ ਸਥਿਤੀ ਬਹਾਲ
ਜਲੰਧਰ, 3 ਸਤੰਬਰ : ਜਲੰਧਰ ਵਿੱਚ 72 ਘੰਟਿਆਂ ਤੋਂ ਵੱਧ ਸਮੇਂ ਤੱਕ ਹੋਈ ਭਾਰੀ ਬਾਰਿਸ਼ ਤੋਂ ਬਾਅਦ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜਲੰਧਰ ਨਗਰ ਨਿਗਮ ਦੇ ਸਾਂਝੇ ਯਤਨਾਂ ਸਦਕਾ ਵਸਨੀਕਾਂ ਨੂੰ ਰਾਹਤ ਮਿਲੀ ਅਤੇ ਹਾਲਾਤ ਹੌਲੀ-ਹੌਲੀ ਆਮ ਵਾਂਗ ਹੋ ਰਹੇ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ Continue Reading








