ਪੰਜਾਬ ਸਰਕਾਰ ਸੂਬੇ ਨੂੰ ਵਿਕਾਸ ਦੀਆਂ ਉੱਚ ਲੀਹਾਂ ’ਤੇ ਲਿਜਾਣ ਲਈ ਵਚਨਬੱਧ : ਬਰਿੰਦਰ ਕੁਮਾਰ ਗੋਇਲ
ਜਲੰਧਰ, 26 ਜਨਵਰੀ: 77ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਹਲਕਾ ਵਿਧਾਇਕ Continue Reading









