ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਡੇਂਗੂ ਰੋਕਥਾਮ ਹਿੱਤ ਸਿਵਲ ਹਸਪਤਾਲ ਪਰਿਸਰ ਅਤੇ ਸਿਵਲ ਸਰਜਨ ਦਫ਼ਤਰ ਦਾ ਕੀਤਾ ਨਿਰੀਖਣ
ਜਲੰਧਰ (22-08-2025): ਸਿਹਤ ਵਿਭਾਗ ਜਲੰਧਰ ਵੱਲੋਂ ਡੇਂਗੂ ਰੋਕਥਾਮ ਮੁਹਿੰਮ “ਹਰ ਸ਼ੁੱਕਰਵਾਰ – ਡੇਂਗੂ ‘ਤੇ ਵਾਰ” ਤਹਿਤ ਨਾ ਸਿਰਫ ਪਿੰਡਾਂ ਅਤੇ ਸ਼ਹਿਰਾਂ ਦੇ ਹਰੇਕ ਇਲਾਕੇ ਵਿੱਚ ਨਿਗਰਾਨੀ ਕੀਤੀ ਜਾ ਰਹੀ ਹੈ, ਸਗੋਂ ਆਪਣੇ ਦਫ਼ਤਰਾਂ ਅਤੇ ਸਿਹਤ ਸੰਸਥਾਵਾਂ ਵਿੱਚ ਵੀ ਸੁਰੱਖਿਆ ਉਪਾਅ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਸਿਵਲ ਸਰਜਨ ਡਾ. Continue Reading









