ਜਿਲਾ ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਵਲੋ ਕਾਂਗਰਸ ਭਵਨ ਜਲੰਧਰ ਵਿਖੇ 79 ਵਾਂ ਆਜ਼ਾਦੀ ਦਿਵਸ ਮਨਾਇਆ ਗਿਆ ।
ਜਿਲਾ ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਵਲੋ ਕਾਂਗਰਸ ਭਵਨ ਜਲੰਧਰ ਵਿਖੇ 79 ਵਾਂ ਆਜ਼ਾਦੀ ਦਿਵਸ ਮਨਾਇਆ ਗਿਆ । ਇਸ ਮੌਕੇ ਤੇ ਦੇਸ਼ ਦੀ ਸ਼ਾਨ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਮੌਜੂਦਾ ਸਾਰੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਆਜ਼ਾਦੀ ਦਿਹਾੜੇ ਦੀ ਸਾਰਿਆਂ ਨੇ ਇਕ ਦੂਸਰੇ ਨੂੰ ਵਧਾਈ ਦਿੱਤੀ ਅਤੇ ਜਿੰਨਾਂ ਸ਼ਹੀਦਾਂ ਨੇ ਦੇਸ਼ Continue Reading








