ਪਹਿਲੇ 6 ਮਹੀਨੇ ਮਾਂ ਦਾ ਦੁੱਧ ਬੱਚੇ ਲਈ ਸੰਪੂਰਨ ਖੁਰਾਕ – ਸਿਵਲ ਸਰਜਨ ਡਾ. ਗੁਰਮੀਤ ਲਾਲ
ਜਲੰਧਰ (05.08.2025): ਸਿਹਤ ਵਿਭਾਗ ਵੱਲੋਂ 1 ਤੋਂ 7 ਅਗਸਤ ਤੱਕ ਮਨਾਏ ਜਾ ਰਹੇ “ਮਾਂ ਦੇ ਦੁੱਧ ਦੀ ਮਹੱਤਤਾ” ਸੰਬੰਧੀ ਜਾਗਰੂਕਤਾ ਹਫ਼ਤੇ ਦੇ ਮੱਦੇਨਜਰ ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਮੰਗਲਵਾਰ ਨੂੰ ਐਮ.ਸੀ.ਐਚ. ਸੈਂਟਰ ਸਿਵਲ ਹਸਪਤਾਲ ਵਿਖੇ ਬ੍ਰੈਸਟ ਫੀਡਿੰਗ ਕਾਰਨਰ ਅਤੇ ਪੋਸਟ ਨੇਟਲ ਵਾਰਡ ਦਾ ਜਾਇਜਾ ਲਿਆ ਗਿਆ ਅਤੇ ਨਵਜਨਮੇ ਬੱਚਿਆਂ Continue Reading









