ਸ਼ਰੇਆਮ ਗੁੰਡਾਗਰਦੀ ਕਰਦਿਆਂ ਦਲਿਤਾਂ ਦੇ ਤੰਬੂਆਂ ਨੂੰ ਅੱਗ ਲਗਾਉਣ ਦੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਨਿੰਦਾ*
ਜਲੰਧਰ,15 ਜੁਲਾਈ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਸਿਆਸੀ ਇਸ਼ਾਰੇ ਉੱਪਰ ਸੰਗਰੂਰ ਪ੍ਰਸ਼ਾਸਨ ਦੀ ਸ਼ਹਿ ਉੱਤੇ ਪਿੰਡ ਸ਼ਾਦੀਹਰੀ ਦੇ ਦਲਿਤਾਂ ਨਾਲ ਸ਼ਰੇਆਮ ਗੁੰਡਾਗਰਦੀ ਕਰਦੇ ਹੋਏ ਦਲਿਤਾਂ ਦੇ ਤੰਬੂਆਂ ਨੂੰ ਅੱਗ ਲਗਾਉਣ ਅਤੇ ਉਹਨਾਂ ਦੀ ਫ਼ਸਲ ਬਰਬਾਦ ਕਰਨ ਦੀ ਸ਼ਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸਦਾ ਗੰਭੀਰ ਨੋਟਿਸ ਲਿਆ ਹੈ। ਯੂਨੀਅਨ ਦੇ ਸੂਬਾ Continue Reading








