ਅੱਜ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਵਲੋ ਸ਼ਹਿਰ ਦੇ ਵਪਾਰੀਆਂ ਦੇ ਹੱਕ ਵਿਚ ਅਤੇ ਜੀ ਐਸ ਟੀ ਵਿਭਾਗ ਅਤੇ ਪੰਜਾਬ ਸਰਕਾਰ ਦੇ ਖਿਲਾਫ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ ।
ਅੱਜ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਵਲੋ ਸ਼ਹਿਰ ਦੇ ਵਪਾਰੀਆਂ ਦੇ ਹੱਕ ਵਿਚ ਅਤੇ ਜੀ ਐਸ ਟੀ ਵਿਭਾਗ ਅਤੇ ਪੰਜਾਬ ਸਰਕਾਰ ਦੇ ਖਿਲਾਫ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ । ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋ ਪੰਜਾਬ ਸਰਕਾਰ ਤੇ ਜੀ ਐਸ ਟੀ ਵਿਭਾਗ ਦੇ ਖਿਲਾਫ ਜਮ ਕੇ ਨਾਅਰੇਬਾਜੀ Continue Reading








