ਡੇਰਾਬੱਸੀ ਹਲਕੇ ਵਿੱਚ ਡੇਢ ਦਹਾਕੇ ਬਾਅਦ ਦਿਖਿਆ ਪੰਥਕ ਰੰਗ, ਇਯਾਲੀ ਬੋਲੇ,ਪੰਥ ਅਤੇ ਪੰਜਾਬ ਪ੍ਰਸਤ ਲੀਡਰਸ਼ਿਪ ਦੇਣ ਲਈ ਵਚਨਬੱਧ ਹਾਂ
ਡੇਰਾਬੱਸੀ / ਚੰੜੀਗੜ () ਮੁਹਾਲੀ ਦੇ ਹਲਕਾ ਡੇਰਾਬੱਸੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਫਸੀਲ ਤੋ ਬਣੀ ਭਰਤੀ ਕਮੇਟੀ ਦੀ ਮੀਟਿੰਗ ਦੌਰਾਨ ਕਰੀਬ ਡੇਢ ਦਹਾਕੇ ਬਾਅਦ ਪੰਥਕ ਰੰਗ ਵੇਖਣ ਨੂੰ ਮਿਲਿਆ। ਹਲਕੇ ਦੀ ਪੰਥਕ ਛਾਪ ਨੂੰ ਸਿਆਸੀ ਤੌਰ ਤੇ ਪ੍ਰਭਾਵਹੀਣ ਕੀਤੇ ਜਾਣ ਤੋਂ ਬਾਅਦ ਅੱਜ ਇੱਕ ਵਾਰ ਮੁੜ ਮਰਹੂਮ Continue Reading