ਬਿਕਰਮ ਸਿੰਘ ਮਜੀਠੀਆ ਖਿਲਾਫ ਦਰਜ ਕੀਤਾ ਝੂਠਾ ਪਰਚਾ ਰੱਦ ਕਰਕੇ ਉਨ੍ਹਾਂ ਨੂੰ ਕੀਤਾ ਜਾਵੇ ਰਿਹਾਅ
ਜਲੰਧਰ 28 ਜੂਨ ( ) ਵਿਜੀਲੈਂਸ ਬਿਊਰੋ ਵਲੋਂ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਖਿਲਾਫ ਝੂਠਾ ਪਰਚਾ ਦਰਜ ਕਰਕੇ ਗ੍ਰਿਫਤਾਰ ਕੀਤੇ ਜਾਣ ਤੇ ਅੱਜ ਜ਼ਿਲ੍ਹਾ ਅਕਾਲੀ ਦਲ ਜਲੰਧਰ ਵਲੋਂ ਜਥੇਦਾਰ ਕੁਲਵੰਤ ਸਿੰਘ ਮੰਨਣ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵਲੋਂ ਮਾਣਯੋਗ ਡਿਪਟੀ Continue Reading