ਪ੍ਰੋ. ਕੁਲਦੀਪ ਸੋਢੀ ਨੋਡਲ ਅਫ਼ਸਰ ਪੀ.ਐਮ.ਐਸ. ਨਿਯੁਕਤ
ਸਿੱਖਿਆ, ਖੋਜ, ਸੱਭਿਆਚਾਰ ਅਤੇ ਖੇਡਾਂ ਦੇ ਖੇਤਰ ਵਿੱਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਕੁਲਦੀਪ ਸੋਢੀ ਨੇ ਬਤੌਰ ਨੋਡਲ ਅਫ਼ਸਰ (ਪੀ.ਐਮ.ਐਸ.) ਵਜੋਂ ਅਹੁਦਾ ਸੰਭਾਲਿਆ। ਕਾਲਜ ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਅਤੇ ਅਧਿਆਪਕ ਸਾਹਿਬਾਨ ਨੇ ਫੁੱਲਾਂ ਦਾ ਗੁਲਦਸਤਾ ਦੇ ਕੇ ਉਨਾਂ ਨੂੰ Continue Reading









