ਜਲੰਧਰ ਮਹਾਨ ਧਾਰਮਿਕ ਸਮਾਗਮ ਲਈ ਪੂਰੀ ਤਰ੍ਹਾਂ ਤਿਆਰ, ਹੰਸਰਾਜ ਰਘੂਵੰਸ਼ੀ 13 ਜੂਨ ਨੂੰ ਦੇਣਗੇ ਪੇਸ਼ਕਾਰੀ : ਮੋਹਿੰਦਰ ਭਗਤ*
ਜਲੰਧਰ, 8 ਜੂਨ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਜਿਨ੍ਹਾਂ ਦੇ ਨਾਲ ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੀ ਮੌਜੂਦ ਸਨ, ਨੇ ਅਹਿਮ ਐਲਾਨ ਕਰਦਿਆਂ ਦੱਸਿਆ ਕਿ 13 ਜੂਨ ਦੀ ਸ਼ਾਮ ਨੂੰ ਜਲੰਧਰ ਵਿਖੇ ਭਗਵਾਨ ਸ਼ਿਵ ਜੀ Continue Reading









