ਖੱਤਰੀ ਸਭਾ ਜ਼ਿਲਾ ਬਰਨਾਲਾ ਵੱਲੋਂ ਭਰਤੀ ਮੁਹਿੰਮ ਨਾਲ ਜੁੜਨ ਦਾ ਐਲਾਨ
ਬਰਨਾਲਾ () ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਭਰਤੀ ਕਮੇਟੀ ਨੂੰ ਪੂਰੇ ਪੰਜਾਬ ਭਰ ਵਿੱਚੋਂ ਵੱਡਾ ਹੁੰਗਾਰਾ ਮਿਲ ਰਿਹਾ ਹੈ।ਅੱਜ ਜ਼ਿਲ੍ਹਾ ਬਰਨਾਲਾ ਦੇ ਕਸਬਾ ਸਹਿਣਾ ਵਿੱਚ ਯੂਥ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਤਰਨਜੀਤ ਸਿੰਘ ਦੁੱਗਲ ਦੀ ਅਗਵਾਈ ਹੇਠ ਖੱਤਰੀ ਸਭਾ ਨੇ ਭਰਤੀ ਮੁਹਿੰਮ Continue Reading