ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਵਿਧਾਨ ਸਭਾ ਦਾ ਘਿਰਾਓ ।
ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਜਿਲਾ ਜਲੰਧਰ ਰੁੜਕਾ ਕਲਾਂ ਬਲਾਕ ਵਿੱਚ ਮੀਟਿੰਗ ਕਰਕੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਪ੍ਰਧਾਨ ਪੂਨਮ ਰਾਣੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਵਿੱਚ ਆਏ ਚਾਰ ਸਾਲ ਹੋ ਗਏ ਹਨ । ਪਰ ਇਹਨਾਂ ਚਾਰ ਸਾਲਾਂ ਵਿੱਚ ਵਿਭਾਗੀ ਕਾਰਜ ਵਿੱਚ ਲਗਾਤਾਰ ਗਿਰਾਵਟ Continue Reading








