ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚਾ 29 ਮਈ ਨੂੰ ਸਬ ਡਵੀਜ਼ਨ ਪੱਧਰ ‘ਤੇ ਕਰੇਗਾ ਰੋਸ ਮਾਰਚ
ਜਲੰਧਰ : ਕੌਮੀ ਇਨਸਾਫ਼ ਮੋਰਚੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦਾ ਇਨਸਾਫ਼, ਸਾਰੇ ਧਾਰਮਿਕ ਗ੍ਰੰਥਾਂ ਦੀ ਰਾਖੀ ਲਈ ਸਖ਼ਤ ਕਾਨੂੰਨ, ਕੋਟਕਪੂਰਾ ਬਹਿਬਲ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜਾ ਕਰਕੇ ਸਜਾ ਦੇਣ ਅਤੇ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ 29 ਮਈ Continue Reading