ਮਾਹਵਾਰੀ ਸਫਾਈ ਦਿਵਸ ਦਾ ਮਕਸਦ ਔਰਤਾਂ ਨੂੰ ਮਾਹਵਾਰੀ ਦੌਰਾਨ ਸਫਾਈ ਦੇ ਮਹੱਤਵ ਨੂੰ ਸਮਝਾਉਣਾ – ਸਿਵਲ ਸਰਜਨ ਡਾ. ਰਾਜੇਸ਼ ਗਰਗ
ਜਲੰਧਰ (27-05-2026) ਸਿਵਲ ਸਰਜਨ ਜਲੰਧਰ ਡਾ. ਰਾਜੇਸ਼ ਗਰਗ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਾਸ਼ਟਰੀ ਕਿਸ਼ੋਰ ਸਵਾਸਥ ਕਾਰਿਆਕ੍ਰਮ ਤਹਿਤ “ਵਿਸ਼ਵ ਮਾਹਵਾਰੀ ਸਫਾਈ ਦਿਵਸ” ਸੰਬੰਧੀ ਸਰਕਾਰੀ ਮਾਡਲ ਸੀਨੀਅਰ ਸੈਕੇਂਡਰੀ ਸਕੂਲ, ਪੀਏਪੀ ਕੈਂਪਸ ਵਿਖੇ ਜਾਗਰੂਕਤਾ ਸੈਮੀਨਰ ਦਾ ਆਯੋਜਨ ਕੀਤਾ ਗਿਆ। ਸਿਵਲ ਸਰਜਨ ਨੇ ਦੱਸਿਆ ਕਿ ਮਾਹਵਾਰੀ ਸਫਾਈ ਦਿਵਸ ਦਾ ਮਕਸਦ ਔਰਤਾਂ ਨੂੰ ਮਾਹਵਾਰੀ ਦੌਰਾਨ Continue Reading









