ਠੰਡ ਦਾ ਕਹਿਰ ਜਾਰੀ, ਸੁਚੇਤ ਰਹੋ – ਸਾਵਧਾਨੀਆਂ ਵਰਤੋ : ਸਿਵਲ ਸਰਜਨ ਡਾ. ਰਾਜੇਸ਼ ਗਰਗ
ਜਲੰਧਰ (16 ਜਨਵਰੀ 2026): ਲਗਾਤਾਰ ਵਧ ਰਹੀ ਸਰਦੀ ਅਤੇ ਚੱਲ ਰਹੀ ਸ਼ੀਤ ਲਹਿਰ ਦੇ ਮੱਦੇਨਜ਼ਰ ਲੋਕਾਂ ਨੂੰ ਸੁਚੇਤ ਕਰਨ ਲਈ ਸਿਹਤ ਵਿਭਾਗ ਵੱਲੋਂ ਸਰਦ ਰੁੱਤ ਦੌਰਾਨ ਜਾਰੀ ਕੀਤੀ ਐਡਵਾਇਜ਼ਰੀ ਅਨੁਸਾਰ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਕਿਹਾ ਕਿ ਮੌਜੂਦਾ ਮੌਸਮੀ ਹਾਲਾਤਾਂ Continue Reading









