ਬੇਟੀ ਨੂੰ ਬੇਟੇ ਦੇ ਬਰਾਬਰ ਦਾ ਦਰਜਾ ਦੇਣ ਮਾਪੇ – ਸਿਵਲ ਸਰਜਨ ਡਾ. ਰਾਜੇਸ਼ ਗਰਗ
ਜਲੰਧਰ (13-01-2026) ਸਿਹਤ ਵਿਭਾਗ ਜਲੰਧਰ ਵੱਲੋਂ ਸਿਵਲ ਸਰਜਨ ਜਲੰਧਰ ਡਾ. ਰਾਜੇਸ਼ ਗਰਗ ਦੀ ਅਗਵਾਈ ਹੇਠ ਮੰਗਲਵਾਰ ਨੂੰ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਨਰਸਿੰਗ ਸਕੂਲ, ਸਿਵਲ ਹਸਪਤਾਲ ਜਲੰਧਰ ਵਿਖੇ “ਧੀਆਂ ਦੀ ਲੋਹੜੀ” ਮਨਾਈ ਗਈ। ਇਸ ਸ਼ੁਭ ਮੌਕੇ ਮੈਡੀਕਲ ਸੁਪਰਡੈਂਟ ਈ.ਐਸ.ਆਈ. ਹਸਪਤਾਲ ਜਲੰਧਰ ਡਾ. ਜਯੋਤੀ ਸ਼ਰਮਾ, ਪ੍ਰਿੰਸੀਪਲ ਨਰਸਿੰਗ ਸਕੂਲ ਸੁਨੀਤਾ ਕੁਮਾਰੀ, ਸਮੂਹ Continue Reading









