ਐਲ.ਈ.ਡੀ. ਵੈਨਾਂ ਰਾਹੀਂ ਜ਼ਿਲ੍ਹੇ ਦੇ ਪਿੰਡਾਂ ’ਚ ਦਿਖਾਈ ਜਾ ਰਹੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ
ਜਲੰਧਰ, 21 ਜੁਲਾਈ : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਸੋਮਵਾਰ ਨੂੰ ਪਿੰਡ ਧੀਰੋਵਾਲ, ਖੁਰਦਪੁਰ, ਸ਼ਿਵਦਾਸਪੁਰ, ਘੋੜੇਵਾਹੀ, ਕੋਟਲਾ ਜੰਗਾ, ਨੰਗਲ ਜੀਵਨ ਅਤੇ ਸਿਆਣੀਵਾਲੀ ਵਿਖੇ ਐਲ.ਈ.ਡੀ. ਸਕਰੀਨ ਰਾਹੀਂ ਕਰੀਬ Continue Reading









