ਸਿਹਤ ਵਿਭਾਗ ਜਲੰਧਰ ਵੱਲੋਂ ਵਿਦਿਆਰਥੀਆਂ ਨੂੰ ਤੰਬਾਕੂ ਵਰਗੀ ਭੈੜੀ ਆਦਤ ਤੋਂ ਦੂਰ ਰਹਿਣ ਲਈ ਕੀਤਾ ਗਿਆ ਪ੍ਰੇਰਿਤ
ਜਲੰਧਰ (28.10.2025): ਸਰਕਾਰ ਵੱਲੋਂ 9 ਅਕਤੂਬਰ 2025 ਤੋਂ ਚਲਾਈ ਜਾ ਰਹੀ 60 ਦਿਨਾਂ ਦੀ “ਤੰਬਾਕੂ ਮੁਕਤ ਯੁਵਾ” ਮੁਹਿੰਮ ਤਹਿਤ ਸਿਵਲ ਸਰਜਨ ਜਲੰਧਰ ਡਾ. ਰਾਜੇਸ਼ ਗਰਗ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਜਲੰਧਰ ਵੱਲੋਂ ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ ਚੁੱਗਿਟੀ ਜਲੰਧਰ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਏ.ਐਮ.ਓ. ਡਾ. Continue Reading








