ਗਿਆ ਹੈ, ਜਿਸ ਨਾਲ ਉਹਨਾਂ ਨੂੰ ਵੱਡਾ ਆਰਥਿਕ ਘਾਟਾ ਪਿਆ ਹੈ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਇਸ ਨੁਕਸਾਨ ਦੀ ਭਰਪਾਈ ਲਈ ਝੋਨੇ ਦੀ ਖਰੀਦ ‘ਤੇ ਤੁਰੰਤ ‘ਬੋਨਸ’ ਦਿੱਤਾ ਜਾਵੇ।
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹੜ੍ਹ ਪੀੜਤਾਂ ਲਈ ਤੁਰੰਤ ਮੁਆਵਜ਼ੇ ਅਤੇ ਝੋਨੇ ਦੇ ਘੱਟ ਝਾੜ ਲਈ ਵਿਸ਼ੇਸ਼ ਬੋਨਸ ਦੀ ਮੰਗ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਅੱਜ ਪੰਜਾਬ ਦੇ ਸਮੂਹ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬੇ ਭਰ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ। ਇਸੇ Continue Reading







