ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ ਪ੍ਰਾਇਵੇਟ ਹਸਪਤਾਲਾਂ ‘ਚ ਚਲਾਈ ਗਈ ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ ਮੁਹਿੰਮ
ਜਲੰਧਰ (24-10-2025): ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਹੁਕਮਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਜਲੰਧਰ ਡਾ. ਰਾਜੇਸ਼ ਗਰਗ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਜਿਲ੍ਹੇ ਦੇ ਪ੍ਰਾਇਵੇਟ ਹਸਪਤਾਲਾਂ ਵਿਖੇ “ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ” ਮੁਹਿੰਮ ਚਲਾਈ ਗਈ। ਇਸ Continue Reading









