ਸੰਤ ਸੀਚੇਵਾਲ ਵੱਲੋਂ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾ*
ਜਲੰਧਰ, 9 ਫਰਵਰੀ: ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਗਿੱਦੜਪਿੰਡੀ ਰੇਲਵੇ ਪੁਲ ਅਤੇ ਮੰਡਾਲਾ ਛੰਨਾ ਦਾ ਦੌਰਾ ਕਰਕੇ ਜਿੱਥੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ, ਉੱਥੇ ਸਬੰਧਿਤ ਅਧਿਕਾਰੀਆਂ ਨੂੰ ਇਹਨਾਂ ਮੁਸ਼ਕਿਲਾਂ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਸੰਤ ਸੀਚੇਵਾਲ ਨੇ ਕਿਹਾ ਕਿ ਗਿੱਦੜਪਿੰਡੀ ਰੇਲਵੇ ਪੁਲ ਹੇਠੋਂ Continue Reading








