ਹਿੰਦ ਦੀ ਚਾਦਰ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਮਹਾਨ ਸ਼ਹੀਦਾਂ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਮਹਾਨ ਸ਼ਹੀਦਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਤੇ ਭਾਈ ਦਿਆਲਾ ਜੀ ਦੀ ਸਾਢੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੱਕ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, Continue Reading








